ਕੋਲਕਾਤਾ ਦੇ ਇੱਕ ਹੋਟਲ ‘ਚ ਲੱਗੀ ਅੱਗ, 14 ਲੋਕਾਂ ਦੀ ਜਾਨ ਗਈ
ਕੋਲਕਾਤਾ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਪੱਛਮੀ ਬੰਗਾਲ ‘ਚ ਕੋਲਕਾਤਾ ਦੇ ਮੇਚੁਪੱਟੀ ਇਲਾਕੇ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਹੋਰ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਕੋਲਕਾਤਾ ਦੇ ਪੁਲਿਸ ਕਮਿਸ਼ਨਰ ਮਨੋਜ […]
Continue Reading