ਪੰਜਾਬ ਸਰਕਾਰ ਕਰੇਗੀ 5500 ਹੋਮਗਾਰਡ ਜਵਾਨਾਂ ਦੀ ਭਰਤੀ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਹੁਣ ਸਰਹੱਦ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕਰਨ ਲਈ 5500 ਹੋਮਗਾਰਡ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 400 ਹੋਰ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਸਿਪਾਹੀਆਂ ਨੂੰ ਰੋਡ ਸੇਫਟੀ ਫੋਰਸ (SSF), […]
Continue Reading