ਪ ਸ ਸ ਫ ਪੰਜਾਬ ਵੱਲੋਂ ਹੇਠਲੀਆਂ ਇਕਾਈਆਂ ਨੂੰ ਹੜ੍ਹ ਪੀੜਤਾਂ ਦੀ ਹਰ ਸੰਭਵ ਮੱਦਦ ਕਰਨ ਦਾ ਦਿੱਤਾ ਸੱਦਾ
ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 13 ਅਤੇ 14 ਸਤੰਬਰ ਨੂੰ ਮੰਤਰੀਆਂ ਨੂੰ ਰੋਸ ਪੱਤਰ ਦੇਣ ਸਮੇਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਜਲੰਧਰ: 08 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਸੁਬਾਰਾਡੀਨੇਟ ਸਰਵਿਸਿਜ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਆਨਲਾਈਨ ਕੀਤੀ ਗਈ।ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ […]
Continue Reading