ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਭੈਣ ਮਾਲਵਿਕਾ ਸੂਦ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚੇ

ਮੋਗਾ, 8 ਸਤੰਬਰ,ਬੋਲੇ ਪੰਜਾਬ ਬਿਊਰੋ;ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਪੰਜਾਬ ਦੇ ਹੜ੍ਹ ਪੀੜਤਾਂ ਲਈ ਵੱਖ-ਵੱਖ ਰਾਹਤ ਸਮੱਗਰੀ ਭੇਜ ਰਹੇ ਹਨ। ਇਸ ਸਬੰਧ ਵਿੱਚ ਉਨ੍ਹਾਂ ਅੱਜ ਆਪਣੇ ਨਿਵਾਸ ਸਥਾਨ ‘ਤੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ […]

Continue Reading