ਬੰਗਲਾਦੇਸ਼ ਸਰਕਾਰ ਵਾਰਵਾਰ ਹੋ ਰਹੀਆਂ ਲਿੰਚਿੰਗਾਂ, ਹੱਤਿਆਵਾਂ ਅਤੇ ਹਿੰਦੂਆਂ ਨੂੰ ਨਿਸ਼ਾਨਾ ਬਣਾਕੇ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਵਿੱਚ ਕਿਉਂ ਨਾਕਾਮ ਰਹਿ ਰਹੀ ਹੈ ? – ਕੈਂਥ
ਚੰਡੀਗੜ੍ਹ, ਭਾਰਤ, 6 ਜਨਵਰੀ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਬੰਗਲਾਦੇਸ਼ ਸਰਕਾਰ ਪਿਛਲੇ ਡੇਢ ਮਹੀਨੇ ਤੋਂ ਹਿੰਦੂਆਂ ਵਿਰੁੱਧ ਚੱਲ ਰਹੀਆਂ ਲਿੰਚਿੰਗ, ਕਤਲਾਂ ਅਤੇ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਵਿੱਚ ਵਾਰ-ਵਾਰ ਅਸਫਲ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਹਿੰਦੂ ਨਾਗਰਿਕਾਂ […]
Continue Reading