ਵਿਧਾਇਕ ਕੁਲਵੰਤ ਸਿੰਘ ਨੇ ਵਪਾਰੀਆਂ ਦੇ ਮਸਲੇ ਤਰਜੀਹੀ ਆਧਾਰ ’ਤੇ ਹੱਲ ਕਰਨ ਦਾ ਦਿੱਤਾ ਭਰੋਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਾਰਚ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਇਕਾਈਆਂ (ਵਿਧਾਨ ਸਭਾ ਹਲਕੇ ਤੋਂ ਜ਼ਿਲ੍ਹਾ ਅਤੇ ਜ਼ਿਲ੍ਹਾ ਤੋਂ ਰਾਜ ਪੱਧਰ ਤੱਕ ਦੇ ਉਦੇਸ਼ ਤਹਿਤ) ਵਿੱਚ ਆਪਸੀ ਤਾਲਮੇਲ ਤਹਿਤ ਅੱਜ ਸ਼ਾਮ ਬਲੌਂਗੀ ਮਾਰਕੀਟ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਟ੍ਰੇਡਰਜ਼ […]

Continue Reading