ਮੋਹਾਲੀ ‘ਚ AAP ਦੀ ਮੌਜੂਦਾ ਕੌਂਸਲਰ ਦੇ ਪਤੀ ਤੋਂ ₹2 ਕਰੋੜ ਦੀ ਫਿਰੌਤੀ ਮੰਗੀ, 3 ਲੋਕਾਂ ਖ਼ਿਲਾਫ਼ FIR ਦਰਜ 

ਮੋਹਾਲੀ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਇੱਕ ਮੌਜੂਦਾ ਕੌਂਸਲਰ ਦੇ ਪਤੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਇਹ ਵੀ ਧਮਕੀ ਦਿੱਤੀ ਗਈ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲਿਸ ਨੂੰ […]

Continue Reading