ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 12 ਜੂਨ ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅੰਮ੍ਰਿਤਸਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਮਾਲ ਵਿਭਾਗ ਕੋਟ ਖਾਲਸਾ ਵਿੱਚ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਨਿਊ ਮੋਹਿਨੀ ਪਾਰਕ, […]

Continue Reading

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading