ਇਮੀਗ੍ਰੇਸ਼ਨ ਸੈਂਟਰ ਚਾਲਕ ਨੂੰ ਫੋਨ ਕਰਕੇ ਮੰਗੀ 1 ਕਰੋੜ ਰੁਪਏ ਦੀ ਫਿਰੌਤੀ, 3 ਗ੍ਰਿਫ਼ਤਾਰ
ਫ਼ਿਰੋਜ਼ਪੁਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲੀਸ ਨੇ ਇਮੀਗ੍ਰੇਸ਼ਨ ਸੈਂਟਰ ਚਲਾਉਣ ਵਾਲੇ ਅਸ਼ੀਸ਼ ਸ਼ਰਮਾ ਵਾਸੀ ਤੂੜੀ ਬਾਜ਼ਾਰ ਨੂੰ ਫੋਨ ਕਰਕੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐਸਐਸਪੀ ਭੁਪਿੰਦਰ ਸਿੰਘ ਅਨੁਸਾਰ ਅਸ਼ੀਸ਼ ਸ਼ਰਮਾ ਨੇ ਬਿਆਨ ਦਿੱਤਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਧਮਕੀਆਂ […]
Continue Reading