1 ਨਵੰਬਰ ਦੀ ਰੈਲੀ ਰੱਦ ਨਾ ਹੋਈ ਤਾਂ ਵਪਾਰੀ ਕਰਨਗੇ ਰਾਹੁਲ ਗਾਂਧੀ ਦਾ ਬਾਈਕਾਟ: ਪੰਮਾ

ਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਰਾਹੁਲ ਗਾਂਧੀ ਨੂੰ 1 ਨਵੰਬਰ ਦੀ ਪ੍ਰਸਤਾਵਿਤ ਰੈਲੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰੈਲੀ ਕਾਰਨ ਟ੍ਰੈਫਿਕ ਜਾਮ ਅਤੇ ਬਾਜ਼ਾਰਾਂ ਤੱਕ ਗਾਹਕਾਂ ਦੀ ਪਹੁੰਚ ਪ੍ਰਭਾਵਿਤ ਹੋਣ ਨਾਲ ਵਪਾਰੀਆਂ ਨੂੰ […]

Continue Reading