ਮੋਹਾਲੀ ਤੇ ਚੰਡੀਗੜ੍ਹ ’ਚ ਛਾਪੇਮਾਰੀ ਦੌਰਾਨ 1 ਕਿੱਲੋ ਸੋਨੇ ਦੀ ਇੱਟ ਤੇ 3.16 ਕਰੋੜ ਰੁਪਏ ਫਰੀਜ਼

ਚੰਡੀਗੜ੍ਹ 28 ਨਵੰਬਰ,ਬੋਲੇ ਪੰਜਾਬ ਬਿਊਰੋ; ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਐੱਸ.ਏ.ਐੱਸ. ਨਗਰ ਮੋਹਾਲੀ ਜ਼ਿਲ੍ਹੇ ਦੇ ਕੁਰਾਲੀ ਵਿਖੇ ਦੋ ਗ਼ੈਰ-ਕਾਨੂੰਨੀ ਕਲੋਨੀਆਂ ‘ਡ੍ਰੀਮ ਮੈਡੋਜ਼-1’ ਅਤੇ ‘ਡ੍ਰੀਮ ਮੈਡੋਜ਼-2’, ਦੇ ਕਥਿਤ ਵਿਕਾਸ ਅਤੇ ਉਨ੍ਹਾਂ ਨੂੰ ਨਿਯਮਤ (Regularise) ਕਰਨ ਨਾਲ ਜੁੜੇ ਮਾਮਲੇ ਵਿੱਚ ਮੁਲਜ਼ਮਾਂ ਦੇ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਈ.ਡੀ. ਦੇ ਜਲੰਧਰ ਜ਼ੋਨਲ ਦਫ਼ਤਰ ਵੱਲੋਂ ਮਨੀ ਲਾਂਡਰਿੰਗ ਰੋਕੂ […]

Continue Reading