ਤਿਉਹਾਰਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਦੀ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਮੰਗ: ਪੰਮਾ
ਨਵੀਂ ਦਿੱਲੀ 26 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਤਿਉਹਾਰਾਂ ਦੇ ਮੱਦੇਨਜ਼ਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ 1 ਨਵੰਬਰ ਨੂੰ ਪ੍ਰਸਤਾਵਿਤ ਰੈਲੀ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਮਾ ਨੇ ਕਿਹਾ ਕਿ ਦੀਵਾਲੀ ਸਮੇਤ ਪ੍ਰਮੁੱਖ ਤਿਉਹਾਰਾਂ ਦੌਰਾਨ ਦਿੱਲੀ ਦੇ ਬਾਜ਼ਾਰਾਂ ਵਿੱਚ ਸਾਲਾਨਾ ਕਾਰੋਬਾਰ […]
Continue Reading