‘ਆਪ’ ਵਿਧਾਇਕ ਨੇ ਧਰਨਾਕਾਰੀਆਂ ਨੂੰ ਮਾਰਿਆ ਦਬਕਾ, ਕਿਹਾ, ‘10ਵੀਂ ਪਾਸ ਮੈਨੂੰ ਸਵਾਲ ਨਾ ਪੁੱਛੋ’
ਮੋਹਾਲੀ, 20 ਨਵੰਬਰ, ਬੋਲੇ ਪੰਜਾਬ ਬਿਊਰੋ; 35 ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਤਬਦੀਲ ਕਰਨ ਦੇ ਵਿਰੁੱਧ ਖਰੜ ਵਿੱਚ ਚਲ ਰਹੇ ਧਰਨੇ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪ੍ਰਦਰਸ਼ਨਕਾਰੀਆਂ ਨੂੰ ਦਬਕਾ ਮਾਰਦੇ ਹੋਏ ਕਿਹਾ ਕਿ 10ਵੀਂ ਪਾਸ ਕੋਈ ਮੈਨੂੰ ਸਵਾਲ ਪੁੱਛੇ, ਇਹ ਮੈਨੂੰ ਨੀ ਪਸੰਦ, ਮੈਂ ਪੜ੍ਹਿਆ ਲਿਖਿਆ ਹਾਂ। ਖਰੜ ਵਿਚ ਬਾਰ ਐਸੋਸੀਏਸ਼ਨ ਦੇ […]
Continue Reading