ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਜਿੱਤ ਦਾ ਜਸ਼ਨ ਗਮ ‘ਚ ਬਦਲਿਆ, ਭਗਦੜ ਮੱਚਣ ਕਾਰਨ 10 ਲੋਕਾਂ ਦੀ ਮੌਤ ਦਰਜਨਾਂ ਜ਼ਖ਼ਮੀ

ਬੈਂਗਲੁਰੂ, 4 ਜੂਨ,ਬੋਲੇ ਪੰਜਾਬ ਬਿਊਰੋ;ਆਈਪੀਐਲ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਦੀ ਸ਼ਾਨਦਾਰ ਜਿੱਤ ਦਾ ਜਸ਼ਨ ਅੱਜ ਬੁੱਧਵਾਰ ਨੂੰ ਇੱਕ ਦੁਖਦਾਈ ਹਾਦਸੇ ਵਿੱਚ ਬਦਲ ਗਿਆ। ਇਸਦਾ ਕਾਰਨ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ ਆਰਸੀਬੀ ਦੀ ਜਿੱਤ ਪਰੇਡ ਤੋਂ ਪਹਿਲਾਂ ਭਗਦੜ ਮੱਚ ਗਈ। ਜਾਣਕਾਰੀ ਅਨੁਸਾਰ, ਸਟੇਡੀਅਮ ਦੇ ਬਾਹਰ ਭਾਰੀ ਭੀੜ ਵਿਚਕਾਰ ਹੋਈ ਭਗਦੜ ਵਿੱਚ 10 ਦੇ ਕਰੀਬ ਲੋਕਾਂ […]

Continue Reading

ਕੋਲੰਬੀਆ:ਜਹਾਜ਼ ਹਾਦਸੇ ਵਿੱਚ 10 ਲੋਕਾਂ ਦੀ ਮੌਤ 

ਬੋਗੋਟਾ, 12 ਜਨਵਰੀ ,ਬੋਲੇ ਪੰਜਾਬ ਬਿਊਰੋ : ਦੱਖਣੀ ਅਮਰੀਕੀ ਦੇਸ਼ ਕੋਲੰਬੀਆ ‘ਚ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਹਵਾਬਾਜ਼ੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੈਸੀਫਿਕ ਟਰੈਵਲ ਵੱਲੋਂ ਸੰਚਾਲਿਤ ਇਹ ਜਹਾਜ਼ ਬੁੱਧਵਾਰ ਨੂੰ ਜੁਰਾਡੋ ਤੋਂ ਮੇਡੇਲਿਨ ਜਾਂਦੇ ਸਮੇਂ ਲਾਪਤਾ ਹੋ ਗਿਆ ਸੀ। ਜਹਾਜ਼ ਦਾ ਮਲਬਾ ਉੱਤਰ-ਪੱਛਮੀ […]

Continue Reading

ਅਮਰੀਕਾ ‘ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਲਾਸ ਏਂਜਲਸ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੇ ਦੂਜੇ ਵੱਡੇ ਸ਼ਹਿਰ ਲਾਸ ਏਂਜਲਸ ਦੇ ਨੇੜਲੇ ਜੰਗਲ ’ਚ ਬੀਤੇ ਦਿਨੀ ਸਵੇਰੇ ਲੱਗੀ ਅੱਗ ਚੌਥੇ ਦਿਨ ਵੀ ਬੇਕਾਬੂ ਹੈ। ਅੱਗ ਨੇ ਫੈਸ਼ਨ ਦੀ ਚਮਕ ਵਾਲਾ ਲਾਸ ਏਂਜਲਸ ਸ਼ਹਿਰ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ ਤੇ 10 ਹਜ਼ਾਰ ਤੋਂ ਵੱਧ ਇਮਾਰਤਾਂ ਸੜ ਕੇ ਸੁਆਹ […]

Continue Reading