Breaking : ਹਾਦਸੇ ਤੋਂ ਬਾਅਦ ਸਲੀਪਰ ਬੱਸ ਨੂੰ ਲੱਗੀ ਅੱਗ, 10 ਲੋਕ ਜ਼ਿੰਦਾ ਸੜੇ
ਬੈਂਗਲੁਰੂ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਤੜਕਸਾਰ ਟੱਕਰ ਤੋਂ ਬਾਅਦ ਇੱਕ ਸਲੀਪਰ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 10 ਲੋਕ ਜ਼ਿੰਦਾ ਸੜ ਗਏ। ਇਹ ਹਾਦਸਾ ਕਰਨਾਟਕ ਦੇ ਚਿੱਤਰਦੁਰਗਾ ਵਿੱਚ NH-48 ‘ਤੇ ਹਿਰੀਯੂਰ ਤਾਲੁਕ ਦੇ ਨੇੜੇ ਵਾਪਰਿਆ। ਬੱਸ ਬੰਗਲੁਰੂ ਤੋਂ ਗੋਕਰਨ ਜਾ ਰਹੀ ਸੀ। ਰਿਪੋਰਟਾਂ ਅਨੁਸਾਰ, ਬੱਸ ਵਿੱਚ 30 […]
Continue Reading