ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਕਰਵਾਏ ਗਏ 10 ਲੋੜਵੰਦ ਧੀਆਂ ਦੇ ਸਮੂਹਿਕ ਆਨੰਦ ਕਾਰਜ

ਪਿਛਲੇ 35 ਵਰਿਆਂ ਤੋਂ ਫੂਲਰਾਜ ਸਿੰਘ ਦੀ ਟੀਮ ਵੱਲੋਂ ਕਰਵਾਏ ਜਾ ਰਹੇ ਹਨ ਸਮਾਜ ਭਲਾਈ ਦੇ ਅਨੇਕਾਂ ਕੰਮ : ਵਿਧਾਇਕ ਕੁਲਵੰਤ ਸਿੰਘ ਮੋਹਾਲੀ 2 ਨਵੰਬਰ ,ਬੋਲੇ ਪੰਜਾਬ ਬਿਊਰੋ; ਸਮਾਜ ਸੇਵਾ ਦੇ ਕੰਮ ਵਿੱਚ ਮੋਹਰੀ ਸੰਸਥਾ- ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ: )- ਮੋਹਾਲੀ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 10- ਲੋੜਵੰਦ ਪਰਿਵਾਰਾਂ […]

Continue Reading