ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ
ਅੰਮ੍ਰਿਤਸਰ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਲਈ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼੍ਰੋਮਣੀ ਕਮੇਟੀ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸ. ਗੁਰਦੇਵ ਸਿੰਘ ਸਾਬਕਾ ਆਈਏਐਸ ਅਤੇ ਕਾਰਜਕਾਰਨੀ ਕਮੇਟੀ ਨੇ ਇਹ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ […]
Continue Reading