ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਜਨਵਰੀ ,ਬੋਲੇ ਪੰਜਾਬ ਬਿਊਰੋ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ […]
Continue Reading