104 ਸਿੱਖ ਸ਼ਰਧਾਲੂਆਂ ਨੂੰ ਹਵਾਈ ਅੱਡੇ ‘ਤੇ ਰੋਕਿਆ 

ਫੈਸਲਾਬਾਦ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਭਾਰਤ ਵਿੱਚ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਤੋਂ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਫੈਸਲਾਬਾਦ ਹਵਾਈ ਅੱਡੇ ‘ਤੇ ਲਗਭਗ 12 ਘੰਟਿਆਂ ਲਈ ਰੋਕ ਕੇ ਰੱਖਿਆ ਗਿਆ। ਸ਼ਰਧਾਲੂਆਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਸਨ; […]

Continue Reading