ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading