ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ […]
Continue Reading