ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ: ਪਾਟਿਲ

ਚੰਡੀਗੜ੍ਹ 17 ਨਵੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਸੀ ਆਰ ਪਾਟਿਲ ਨੇ ਅੱਜ ਕਿਹਾ ਕਿ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਗੱਠਜੋੜ ਬਾਰੇ ਫ਼ੈਸਲਾ ਪਾਰਟੀ […]

Continue Reading