BJP ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ: ਕੇਵਲ ਢਿੱਲੋਂ
ਸ੍ਰੀ ਅਨੰਦਪੁਰ ਸਾਹਿਬ 22 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਮਾਂਗੇਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਰਬਾਦੀ ਵੱਲ ਧੱਕ ਦਿੱਤਾ ਹੈ ਅਤੇ ਸੂਬੇ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਭਾਰਤੀ ਜਨਤਾ […]
Continue Reading