ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ  ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

*ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ* ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 […]

Continue Reading