ਨਸ਼ੇ ’ਚ ਧੁੱਤ ਪੁਲੀਸ ਮੁਲਾਜ਼ਮ ਨੇ 12 ਸਾਲਾ ਬੱਚੀ ਨੂੰ ਕਾਰ ਨਾਲ ਮਾਰੀ ਟੱਕਰ
ਅਮ੍ਰਿਤਸਰ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਪੁਲੀਸ ਕਾਂਸਟੇਬਲ ਨੇ ਆਪਣੀ ਕਾਰ ਨਾਲ 12 ਸਾਲਾ ਬੱਚੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬੱਚੀ ਦੀ ਲੱਤ ’ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਲੱਤ ਟੁੱਟਣ (ਫਰੈਕਚਰ ਹੋਣ) ਦੀ ਪੁਸ਼ਟੀ ਹੋਈ […]
Continue Reading