ਭਗਵੰਤ ਸਿੰਘ ਮਾਨ ਹੋਰਾਂ ਨਿਜੀ ਦਿਲਚਸਪੀ ਲੈ ਕੇ ਰੱਖਿਆ ਬਜ਼ੁਰਗਾਂ ਦਾ ਖਿਆਲ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 124ਵੀਂ ਅਤੇ 125ਵੀਂ ਬੱਸ ਰਵਾਨਾ ਮੋਹਾਲੀ 10 ਸਤੰਬਰ ,ਬੋਲੇ ਪੰਜਾਬ ਬਿਉਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 2 ਬੱਸਾਂ ਨੂੰ ਰਵਾਨਾ […]

Continue Reading