ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ
ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ […]
Continue Reading