ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ ਦਿਹਾੜਾ 20 ਨੂੰ ਖੰਨਾ ਵਿਖੇ ਮਨਾਇਆ ਜਾਵੇਗਾ- ਸਿਫ਼ਤੀ
ਖੰਨਾ ,10 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ ) ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੇ ਮੈਂਬਰਾਂ ਵੱਲੋਂ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਸ਼ਮਸ਼ੇਰ ਸਿੰਘ ਦੂਲੋ ਅਤੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਲੱਧੜ ਨੂੰ ਭਾਰਤ ਰਤਨ ਡਾ. ਭੀਮ ਰਾਓ […]
Continue Reading