ਸੰਯੁਕਤ ਅਰਬ ਅਮੀਰਾਤ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 14 ਲੋਕਾਂ ਦੀ ਮੌਤ

ਆਬੂ ਧਾਵੀ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਵੀਰਵਾਰ ਅੱਧੀ ਰਾਤ ਨੂੰ ਸੰਯੁਕਤ ਅਰਬ ਅਮੀਰਾਤ ਦੇ ਫੁਜੈਰਾਹ ਅਮੀਰਾਤ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡਰਾਈਵਰ ਆਪਣੇ ਵਾਹਨ ‘ਤੇ ਕਾਬੂ ਗੁਆ ਬੈਠਾ, ਜਿਸ ਕਾਰਨ ਟਰੱਕ ਪਹਿਲਾਂ ਇੱਕ ਹੋਰ ਵਾਹਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਟਰੱਕ ਪਲਟ ਗਿਆ ਅਤੇ ਸੜਕ ‘ਤੇ ਚੱਲ ਰਹੀ ਆਵਾਜਾਈ […]

Continue Reading