ਪਟਾਕਾ ਚਲਾਉਂਦੇ ਸਮੇਂ ਹੋਏ ਜ਼ੋਰਦਾਰ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ
ਜਗਰਾਉਂ, 9 ਨਵੰਬਰ ,ਬੋਲੇ ਪੰਜਾਬ ਬਿਊਰੋ; ਦੀਵਾਲੀ ਦੀ ਰਾਤ ਜਗਰਾਉਂ ਵਿੱਚ ਵਾਪਰੇ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਪਟਾਕਾ ਚਲਾਉਂਦੇ ਸਮੇਂ ਹੋਏ ਜ਼ੋਰਦਾਰ ਧਮਾਕੇ ਵਿੱਚ 14 ਸਾਲਾ ਬੱਚੇ ਦੀ ਜਾਨ ਚਲੀ ਗਈ, ਮ੍ਰਿਤਕ ਬੱਚੇ ਦੀ ਪਛਾਣ ਗਗਨ ਵੱਜੋਂ ਹੋਈ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਦੀਵਾਲੀ ਵਾਲੇ ਦਿਨ […]
Continue Reading