ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ, 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਨੌਕਰਸ਼ਾਹੀ ਇਸ ਸਮੇਂ ਵੱਡੀ ਪੱਧਰ ‘ਤੇ ਜਾਂਚ ਦੇ ਘੇਰੇ ਵਿੱਚ ਆ ਗਈ ਹੈ, ਕਿਉਂਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਸਰਕਾਰੀ ਤਾਇਨਾਤਾਂ, ਟੈਂਡਰਾਂ ਅਤੇ ਨੀਤੀਗਤ ਫ਼ੈਸਲਿਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਸਿਆਸੀ ਪ੍ਰਭਾਵ ਦੀ ਵਰਤੋਂ ਦੇ ਮਾਮਲੇ ਵਿੱਚ ਆਪਣੀ ਪੜਤਾਲ ਨੂੰ ਕਾਫ਼ੀ ਤੇਜ਼ ਕਰ ਦਿੱਤਾ ਗਿਆ ਹੈ। ਸੀ.ਬੀ.ਆਈ. ਵੱਲੋਂ […]

Continue Reading