ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਰੋਜ਼ਾ ਪ੍ਰਦਰਸ਼ਨੀ ਸ਼ੁਰੂ
ਨਵੀਂ ਦਿੱਲੀ, 14 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਖੇ ਸਰੋਵਰ ਦੇ ਕੰਢੇ ਸ਼ੁਰੂ ਕੀਤੀ ਗਈ, ਜੋ ਅਗਲੇ 15 ਦਿਨਾਂ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹੀ ਰਹੇਗੀ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ […]
Continue Reading