ਮਨੀਪੁਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਲੋਕਾਂ ਦੀ ਮੌਤ, 600 ਬਿਮਾਰ

ਇੰਫਾਲ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 600 ਤੋਂ ਵੱਧ ਹੋਰ ਲੋਕ ਬਿਮਾਰ ਹੋ ਗਏ ਹਨ। ਇਨ੍ਹਾਂ ਸਾਰਿਆਂ ਨੂੰ ਇੰਫਾਲ ਦੇ ਸ਼ਿਜਾ ਹਸਪਤਾਲ ਅਤੇ ਹੋਰ ਵੱਖ-ਵੱਖ ਡਾਕਟਰੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਭਾਵਿਤ ਲੋਕਾਂ ਵਿੱਚੋਂ ਜ਼ਿਆਦਾਤਰ ਚਾਕਪੀ […]

Continue Reading