ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ
ਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ […]
Continue Reading