ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਸੈਸ਼ਨ ਸੱਦਿਆ
ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸਦੇ 11ਵੇਂ (ਵਿਸ਼ੇਸ਼) ਸੈਸ਼ਨ ਲਈ 30 ਦਸੰਬਰ 2025 (ਮੰਗਲਵਾਰ), ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ
Continue Reading