ਕੈਲਗਰੀ ਪੁਲੀਸ ਨੇ ਫਿਰੌਤੀ ਅਤੇ ਗੋਲੀਬਾਰੀ ਦੇ 59 ਮਾਮਲਿਆਂ ਵਿੱਚ ਲੋੜੀਂਦੇ 17 ਵਿਅਕਤੀਆਂ ਦੀਆਂ ਫ਼ੋਟੋਆਂ ਕੀਤੀਆਂ ਜਾਰੀ

ਕੈਲਗਰੀ 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੈਲਗਰੀ ਪੁਲੀਸ ਨੇ ਲੰਮੀ ਜਾਂਚ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ਉੱਤੇ ਫਿਰੌਤੀ ਅਤੇ ਗੋਲੀਬਾਰੀ ਦੇ 59 ਮਾਮਲਿਆਂ ਵਿੱਚ ਸ਼ਾਮਲ 17 ਵਿਅਕਤੀਆਂ ਦੀਆਂ ਫ਼ੋਟੋਆਂ ਜਾਰੀ ਕੀਤੀਆਂ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਨੇ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ […]

Continue Reading