ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ
ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 23 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ […]
Continue Reading