Punjab School Education Department ਵਲੋਂ 17 ਪ੍ਰਿੰਸੀਪਲਾਂ ਦੇ ਤਬਾਦਲੇ

ਚੰਡੀਗੜ੍ਹ, 4 ਜੂਨ ,ਬੋਲੇ ਪੰਜਾਬ ਬਿਊਰੋ; -ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਅਨੁਸਾਰ 17 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ ਪਟਿਆਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਦੇ ਸਕੂਲ ਸ਼ਾਮਿਲ ਹਨ।

Continue Reading