ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; 17 ਸਾਲਾ ਤੀਰਅੰਦਾਜ਼ ਕੁਮਕੁਮ ਮੋਹੋੜ ਨੇ ਸ਼ਨੀਵਾਰ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤ ਲਈ ਸੋਨ ਤਗਮਾ ਜਿੱਤ ਲਿਆ ਹੈ। ਉਹ ਮਹਿਲਾ ਰਿਕਰਵ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ਗਈ ਹੈ। ਕੁਮਕੁਮ ਨੇ ਫਾਈਨਲ ਵਿੱਚ ਦੱਖਣੀ ਕੋਰੀਆ ਦੀ ਓਹ ਯੇ ਜਿਨ ਨੂੰ ਸ਼ੂਟਆਊਟ ਵਿੱਚ ਹਰਾਇਆ। […]

Continue Reading