NSUI ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਹਿੰਸਾ ਦੇ ਸਬੰਧ ‘ਚ 4 FIR ਦਰਜ, 18 ਵਿਅਕਤੀ ਗ੍ਰਿਫ਼ਤਾਰ
ਨਵੀਂ ਦਿੱਲੀ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਪੁਲੀਸ ਨੇ ਸੋਮਵਾਰ ਨੂੰ ਪਾਰਲੀਮੈਂਟ ਸਟਰੀਟ ਇਲਾਕੇ ਵਿੱਚ ਐੱਨ ਐੱਸ ਯੂ ਆਈ (NSUI) ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਹਿੰਸਾ ਦੇ ਸਬੰਧ ਵਿੱਚ ਚਾਰ ਐੱਫ ਆਈ ਆਰ (FIR) ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਸੀ ਆਈ ਐੱਸ ਐੱਫ (CISF) ਦੇ ਇੱਕ ਜਵਾਨ ਨੂੰ ਕਥਿਤ ਤੌਰ ‘ਤੇ ਚਾਕੂ ਮਾਰਨ, ਦੰਗਾ […]
Continue Reading