ਦਿੱਲੀ ਗੁਰਦੁਆਰਾ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ 187ਵੀਂ ਬਰਸੀ ‘ਤੇ ਭੇਟ ਕੀਤੀ ਸ਼ਰਧਾਂਜਲੀ

ਮਹਾਰਾਜਾ ਰਣਜੀਤ ਸਿੰਘ ਨੇ ਸਮਾਜਿਕ ਬਰਾਬਰੀ ਅਤੇ ਸਰਬਧਰਮ ਸਾਂਝ ‘ਤੇ ਆਧਾਰਿਤ ਆਦਰਸ਼ ਰਾਜ ਕਾਇਮ ਕੀਤਾ: ਕਾਲਕਾ, ਕਾਹਲੋਂ ਨਵੀਂ ਦਿੱਲੀ, 29 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਮੌਕੇ ਬਾਰਾਂਖੰਭਾ ਰੋਡ ਸਥਿਤ ਉਨ੍ਹਾਂ ਦੇ ਬੁੱਤ ‘ਤੇ ਫੁੱਲਾਂ ਦਾ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ […]

Continue Reading