ਚੰਡੀਗੜ੍ਹ ਵਿੱਚ 2 ਕਰੋੜ ਰੁਪਏ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ: ਮੁਲਜ਼ਮ ਦਾ ਪਿਤਾ ਇੱਕ ਸਬ-ਇੰਸਪੈਕਟਰ
ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਆਪ੍ਰੇਸ਼ਨ ਸੈੱਲ ਨੇ ਇੱਕ ਅੰਤਰਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 1 ਕਿਲੋ 11 ਗ੍ਰਾਮ ਹੈਰੋਇਨ (ਚਿੱਟਾ), ਇੱਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਲਾਲ ਸਿੰਘ ਉਰਫ਼ ਲਾਲ ਪਿਛਲੇ […]
Continue Reading