ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 20 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ […]
Continue Reading