ਅਮਿਤ ਸ਼ਾਹ ਦੀ ਰੈਲੀ ਵਿੱਚ 2 ਭਾਜਪਾ ਵਰਕਰਾਂ ਦੀ ਮੌਤ

ਜਲੰਧਰ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਜਲੰਧਰ ਵਿੱਚ ਭਾਜਪਾ ਦੀ ਨਸ਼ਾ ਮੁਕਤ ਰੈਲੀ ਦੌਰਾਨ ਦੋ ਵਰਕਰਾਂ ਦੀ ਮੌਤ ਹੋ ਗਈ। ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਟੇਜ ਤੋਂ ਇਹ ਜਾਣਕਾਰੀ ਦਿੱਤੀ। ਬੁੱਧਵਾਰ ਦੁਪਹਿਰ 1:23 ਵਜੇ ਰੈਲੀ ਲਈ ਆਏ ਇੱਕ ਵਰਕਰ ਨੂੰ ਦਿਲ ਦਾ ਦੌਰਾ ਪਿਆ। ਸੁਰੱਖਿਆ ਕਰਮਚਾਰੀ ਤੁਰੰਤ ਉਸਨੂੰ ਐਂਬੂਲੈਂਸ ਰਾਹੀਂ ਇੱਕ ਨਿੱਜੀ ਹਸਪਤਾਲ […]

Continue Reading