ਸੀਆਈਏ ਦੀ ਕਾਰਵਾਈ ਦੌਰਾਨ 2 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਲੰਧਰ 12 ਅਗਸਤ ,ਬੋਲੇ ਪੰਜਾਬ ਬਿਊਰੋ; ਕਮਿਸ਼ਨਰੇਟ ਜਲੰਧਰ ਦੀ ਸੀਆਈਏ ਸਟਾਫ ਟੀਮ ਨੇ ਗੈਂਗਸਟਰਾਂ ਵਿਰੁੱਧ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨ ‘ਗੈਂਗਸਟਰ ਟੀ-ਵਾਰ’ ਤਹਿਤ ਇੱਕ ਵੱਡੀ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਪੁਲਿਸ ਕਮਿਸ਼ਨਰ ਜਲੰਧਰ […]

Continue Reading