ਪੰਜਾਬ ਵਿੱਚ 2 ‘ਆਪ’ ਵਿਧਾਇਕਾਂ ਨੇ ਪਾਰਟੀ ਛੱਡੀ: ਭਾਜਪਾ ਵਿੱਚ ਹੋ ਸਕਦੇ ਸ਼ਾਮਲ

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ, ਦੋ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ। ਇਨ੍ਹਾਂ ਵਿੱਚ ਸਮਾਣਾ, ਪਟਿਆਲਾ ਤੋਂ ਵਿਧਾਇਕ ਚੇਤਨ ਸਿੰਘ ਜੋਰਾ ਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਸ਼ਾਮਲ ਹਨ। ਦੋਵੇਂ ਵਿਧਾਇਕਾਂ ਦੇ ਅੱਜ ਚੰਡੀਗੜ੍ਹ ਵਿੱਚ […]

Continue Reading