ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2 ਜੱਜਾਂ ਦਾ ਤਬਾਦਲਾ

ਚੰਡੀਗੜ੍ਹ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ।ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਜਸਟਿਸ ਅਨਿਲ ਖੇਤਰਪਾਲ ਨੂੰ ਦਿੱਲੀ ਹਾਈਕੋਰਟ ਅਤੇ ਜਸਟਿਸ ਸੁਧੀਰ ਸਿੰਘ ਨੂੰ ਪਟਨਾ ਹਾਈਕੋਰਟ ਵਿਖੇ ਤਬਦੀਲ ਕੀਤਾ ਗਿਆ ਹੈ।

Continue Reading