ਲੁਧਿਆਣਾ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ, 2 ਔਰਤਾਂ ਸਮੇਤ 6 ਗ੍ਰਿਫ਼ਤਾਰ
ਲੁਧਿਆਣਾ 12 ਅਗਸਤ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦਿਹਾਤੀ ਪੁਲਿਸ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੰਮ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਪੰਜ ਮਾਮਲੇ ਦਰਜ ਕੀਤੇ ਹਨ। ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿੱਚ ਦੋ ਔਰਤਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਕੁੱਲ 8.14 ਗ੍ਰਾਮ ਹੈਰੋਇਨ ਅਤੇ 34 ਨਸ਼ੀਲੀਆਂ […]
Continue Reading