ਲੁਧਿਆਣਾ ‘ਚ AGTF ਨਾਲ ਮੁਕਾਬਲਾ 2 ਗੈਂਗਸਟਰ ਢੇਰ

ਲੁਧਿਆਣਾ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਐਤਵਾਰ ਨੂੰ ਲੁਧਿਆਣਾ ਵਿੱਚ ਇੱਕ ਮੁਕਾਬਲੇ ਵਿੱਚ ਦੋ ਗੈਂਗਸਟਰਾਂ ਨੂੰ ਮਾਰ ਦਿੱਤਾ। AGTF ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਦੁਪਹਿਰ 3 ਵਜੇ ਦੇ ਕਰੀਬ ਆਤਮਾ ਪਾਰਕ ਦੇ ਬਾਹਰ ਹੋਇਆ। AGTF ਟੀਮ ਨੂੰ ਦੇਖਦੇ ਹੀ ਗੈਂਗਸਟਰਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ AGTF ਨੇ ਵੀ […]

Continue Reading