20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਵਲੋਂ ਦੋਸਤਾਂ ‘ਤੇ ਦੋਸ਼

ਲੁਧਿਆਣਾ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸ੍ਰੀ ਮਾਛੀਵੜਾ ਸਾਹਿਬ ਨੇੜਲੇ ਪਿੰਡ ਸ਼ਤਾਬਗੜ੍ਹ ਵਿੱਚ ਅਮਨਦੀਪ ਸਿੰਘ ਉਰਫ਼ ਜੱਸੀ ਨਾਮਕ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਸਦੇ ਦੋਸਤਾਂ ਨੇ ਨਸ਼ੇ ਦੀ ਓਵਰਡੋਜ਼ ਦੇ ਕੇ ਉਸਦੀ ਹੱਤਿਆ ਕੀਤੀ ਹੈ। ਮ੍ਰਿਤਕ ਦੀ ਮਾਂ ਸਰਬਜੀਤ […]

Continue Reading